Home Ludhiana ਇੱਛਾਵਾਨ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਕਰਨ ਦੇ ਸੰਦਰਭ ਵਿੱਚ ਨਗਰ ਨਿਗਮ ਦੇ...

ਇੱਛਾਵਾਨ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਕਰਨ ਦੇ ਸੰਦਰਭ ਵਿੱਚ ਨਗਰ ਨਿਗਮ ਦੇ ਦਫ਼ਤਰ ਸ਼ੁੱਕਰਵਾਰ (ਸਰਕਾਰੀ ਛੁੱਟੀ), ਸ਼ਨੀਵਾਰ ਅਤੇ ਐਤਵਾਰ ਨੂੰ ਰਹਿਣਗੇ ਖੁੱਲ੍ਹੇ

105
0
ad here
ads
ads

ਲੁਧਿਆਣਾ, 29 ਮਈ:

ਲੁਧਿਆਣਾ ਪੱਛਮੀ ਉਪ ਚੋਣਾਂ ਲਈ ਇੱਛੁਕ ਉਮੀਦਵਾਰਾਂ ਨੂੰ ਇਤਰਾਜਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਸੰਦਰਭ ਵਿੱਚ, ਨਗਰ ਨਿਗਮ ਦੇ ਚਾਰੇ ਜ਼ੋਨਲ ਦਫ਼ਤਰ/ਸੁਵਿਧਾ ਕੇਂਦਰ ਸ਼ੁੱਕਰਵਾਰ (30 ਮਈ – ਸਰਕਾਰੀ ਛੁੱਟੀ – ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ), ਸ਼ਨੀਵਾਰ (31 ਮਈ) ਅਤੇ ਐਤਵਾਰ (1 ਜੂਨ) ਨੂੰ ਖੁੱਲ੍ਹੇ ਰਹਿਣਗੇ।

ad here
ads

ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇਸ ਸੰਬੰਧੀ ਆਦੇਸ਼ ਜਾਰੀ ਕੀਤੇ ਹਨ ਅਤੇ ਸਬੰਧਤ ਨਗਰ ਨਿਗਮ ਸਟਾਫ ਇਨ੍ਹਾਂ ਦਿਨਾਂ ਵਿੱਚ ਆਮ ਦਫ਼ਤਰੀ ਸਮੇਂ ਦੌਰਾਨ ਦਫ਼ਤਰਾਂ ਵਿੱਚ ਮੌਜੂਦ ਰਹੇਗਾ।

ad here
ads
Previous articleਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
Next articleਸਿਵਲ ਸਰਜਨ ਡਾ.ਗੁਰਮੀਤ ਲਾਲ ਨੇ ਹਾਊਸ ਸਰਜਨਾਂ ਨੂੰ ਦਿੱਤੇ ਨਿਯੁਕਤੀ ਪੱਤਰ

LEAVE A REPLY

Please enter your comment!
Please enter your name here