Home Firozpur ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ... PunjabFirozpur ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ By arjan - 25/08/2023 224 0 FacebookTwitterPinterestWhatsApp ad here ਡੀ.ਸੀ. ਸ੍ਰੀ ਰਾਜੇਸ਼ ਧੀਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ad here