Home Dharmik ਬਾਬਾ ਗੁਲਜ਼ਾਰ ਸਿੰਘ ਜੀ ਦੀ 24ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ

ਬਾਬਾ ਗੁਲਜ਼ਾਰ ਸਿੰਘ ਜੀ ਦੀ 24ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ

174
0
ad here
ads
ads

ਅੱਜ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਜੀ ਦੀ 24ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ ਸਜਾਇਆ ਗਿਆ। ਜਿਸ ਵਿੱਚ ਸਵੇਰੇ 06 ਵਜੇ ਤੋਂ 10 ਵਜੇ ਤੱਕ ਕੀਰਤਨੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰੂ ਇਤਿਹਾਸ ਸਰਵਨ ਕਰਵਾਏ। ਉਪਰੰਤ ਮਹਾਂਪੁਰਖ ਸੁਆਮੀ ਸੰਤ ਰਾਮਪਾਲ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਕਥਾ ਵਿਆਖਿਆ ਸਰਵਣ ਕਰਵਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਬਰਸੀ ਦੇ ਸਮਾਗਮ ਨੂੰ ਮੁੱਖ ਰੱਖਦੇ ਹੋਏ ਕਈ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਨੇ ਬਾਬਾ ਗੁਲਜ਼ਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਫ੍ਰੀ ਦਸਤਾਰ ਸਿਖਲਾਈ ਕੈਂਪ ਅਤੇ ਫ੍ਰੀ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ।
।। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ।।

ad here
ads
Previous articleCBI जांच को चुनौती देने वाले DIG को हाईकोर्ट से अंतरिम राहत नहीं
Next articleਬਾਲ ਵਿਆਹ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਜਾਰੀ , ਸਰਕਾਰੀ ਹਾਈ ਸਕੂਲ, ਬੱਸ ਸਟੈਂਡ ਤੇ ਜਵਾਹਰ ਨਗਰ ਕੈਂਪ ‘ਚ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

LEAVE A REPLY

Please enter your comment!
Please enter your name here