Home Dharmik ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

188
0
ad here
ads
ads

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਜੀ ਦੀ ਖਾਲਸਾ ਸਕੂਲ ਰੋਡ ਖੰਨਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਰਾਗੀ ਸਿੰਘਾਂ ਅਤੇ ਬੀਬੀਆਂ ਵੱਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭੋਗ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਗਿੱਲ, ਰਾਜਪਾਲ ਸਿੰਘ ਸੰਧੂ, ਭਲਿੰਦਰ ਸਿੰਘ ਧੰਨਾ, ਬਲਵਿੰਦਰ ਸਿੰਘ ਸੋਮਲ, ਨਗਿੰਦਰ ਸਿੰਘ ਰਾਣਾ, ਤੇਜਿੰਦਰ ਸਿੰਘ,ਹਰਜੋਤ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

ad here
ads
Previous articleਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੁੱਲ ਦੁਨੀਆਂ ਨੂੰ ਵਹਿਮਾਂ ਭਰਮਾਂ ਵਿੱਚੋਂ ਕੱਢਣ
Next articleबीएसएफ की बड़ी सफलता: सशस्त्र तस्कर गिरफ्तार, गुरदासपुर में भारी मात्रा में हेरोइन बरामद

LEAVE A REPLY

Please enter your comment!
Please enter your name here