Home PHAGWARA ਹੈਰੋਇਨ ਤੇ 12 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ

ਹੈਰੋਇਨ ਤੇ 12 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ

95
0
ad here
ads
ads

ਕਪੂਰਥਲਾ 21 ਮਈ (ਪ੍ਰੀਤੀ): ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਕੰਵਲਜੀਤ ਸਿੰਘ ਬੱਲ ਨੇ ਜਾਣਕਾਰੀ ਦਿੱਤੀ ਕਿ ਥਾਣਾ ਸਦਰ ਦੇ ਇੰਸਪੈਕਟਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਅਧਾਰ ‘ਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸਦਾ ਨਾਂ ਅਤੇ ਪਤਾ ਪੁੱਛਿਆ, ਜਿਸਨੇ ਆਪਣਾ ਨਾਂ ਸਾਗਰ ਕੁਮਾਰ ਪੁੱਤਰ ਗੁਰਮੇਜ ਸਿੰਘ ਵਾਸੀ ਆਲਮਗੀਰ ਮੁਹੱਲਾ ਵਾਲਮੀਕਿ ਕਾਲਾ ਸੰਘਿਆਂ ਥਾਣਾ ਸਦਰ ਥਾਣਾ ਕਪੂਰਥਲਾ ਦਸਿਆ ਅਤੇ ਉਸਦੇ ਕਬਜੇ ਵਿੱਚੋਂ 10 ਗ੍ਰਾਮ ਹੈਰੋਇਨ ਤੇ 12 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ।ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਐੱਨਡੀਪਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ad here
ads
Previous articleਪ੍ਰਸ਼ਾਸ਼ਨ ਵੱਲੋਂ ਸਬਜ਼ੀ ਮੰਡੀ ‘ਚ ਨਾਜਾਇਜ਼ ਕਬਜੇ ਹਟਾਏ ਗਏ
Next articleਕਪੂਰਥਲਾ ਜ਼ਿਲ੍ਹੇ ‘ਚ ਭਲਕੇ ਦੁਕਾਨਾਂ ਬੰਦ ਰੱਖਣ ਦੇ ਹੁਕਮ ਕੀਤੇ ਗਏ ਜਾਰੀ

LEAVE A REPLY

Please enter your comment!
Please enter your name here