ਅੱਜ 03 ਦਸੰਬਰ 2025 ਦਿਨ ਬੁੱਧਵਾਰ ਨੂੰ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿੱਖੇ ਬਾਬਾ ਗੁਲਜ਼ਾਰ ਸਿੰਘ ਜੀ ਦੀ 24ਵੀਂ ਬਰਸੀ ਦੇ ਸੰਬੰਧ ਵਿੱਚ 21 ਸ਼੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਜਿਸ ਵਿੱਚ ਸੁਆਮੀ ਸੰਤ ਰਾਮਪਾਲ ਸਿੰਘ ਜੀ ਦੇ ਸਪੁੱਤਰ ਸੰਤ ਪਰਮਜੋਤ ਸਿੰਘ, ਨਵਯੁੱਗ ਸਿੰਘ, ਪ੍ਰਧਾਨ ਅਜੈਬ ਸਿੰਘ, ਤਜਿੰਦਰ ਸਿੰਘ, ਬੂਟਾ ਸਿੰਘ, ਹੈਡ ਗ੍ਰੰਥੀ ਹਰਪ੍ਰੀਤ ਸਿੰਘ, ਹੈਡ ਗ੍ਰੰਥੀ ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ ਬੱਧਨੀ, ਮਨਜੀਤ ਸਿੰਘ, ਹਰਮਨ ਸਿੰਘ, ਹਰਦੀਪ ਸਿੰਘ, ਪੰਡਿਤ ਚਰਨਜੀਤ, ਅੱਛਰ ਸਿੰਘ, ਲਖਵੀਰ ਸਿੰਘ, ਮੋਹਿਤ, ਮੁਨਸ਼ੀ ਸਿੰਘ, ਵਿਪਨ ਨਾਗਪਾਲ, ਸੋਨੂ ਕਾਲੜਾ, ਮਨਵਿੰਦਰ ਕੌਰ, ਗੁਰਨੂਰ ਕੌਰ, ਜਸਪ੍ਰੀਤ ਕੌਰ, ਪ੍ਰਧਾਨ ਮਨਜੀਤ ਕੌਰ, ਪ੍ਰਧਾਨ ਰਾਣੀ, ਹਰਜੀਤ ਕੌਰ, ਸ਼ੈਲੀ ਨਾਗਪਾਲ, ਵਰਸ਼ਾ ਕਾਲੜਾ, ਸੁਖਵੀਰ ਕੌਰ, ਚਰਨਜੀਤ ਕੌਰ, ਹਾਜਰ ਸਨ। 21 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 05 ਦਸੰਬਰ ਦਿਨ ਸ਼ੁੱਕਰਵਾਰ ਨੂੰ ਬਰਸੀ ਵਾਲੇ ਦਿਨ ਪਾਏ ਜਾਣਗੇ ।।






